ਸ਼੍ਰੋਮਣੀ ਅਕਾਲੀ ਦਲ ਨੁੰ ਵੱਡਾ ਹੁਲਾਰਾ, ਸੁੱਚਾ ਸਿੰਘ ਛੋਟੇਪੁਰ ਪਾਰਟੀ ਵਿਚ ਹੋਏ ਸ਼ਾਮਲ ਸੁਖਬੀਰ ਸਿੰਘ ਬਾਦਲ ਨੇ ਉਹਨਾਂ ਨੂੰ ਸੀਨੀਅਰ ਮੀਤ ਪ੍ਰਧਾਨ ਕੀਤਾ ਨਿਯੁਕਤ, ਬਟਾਲਾ ਤੋਂ ਉਮੀਦਵਾਰੀ ਦਾ ਵੀ ਕੀਤਾ ਐਲਾਨ