ਚੰਡੀਗੜ੍ਹ 17 ਜਨਵਰੀ—ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਨੇ ਪਾਰਟੀ ਦੇ 31 ਮੈਂਬਰੀ ਵਪਾਰ ਅਤੇ ਉਦਯੋਗ ਸਲਾਹਕਾਰ ਬੋਰਡ ਦਾ ਐਲਾਨ ਕੀਤਾ। ਅੱਜ ਪਾਰਟੀ ਦੇ ਮੁੱਖ ਦਫਤਰ ਤੋਂ ਜਾਰੀ ਸੂਚੀ ਅਨੁਸਾਰ ਸ਼੍ਰੀ ਅਨਿੱਲ ਜੋਸ਼ੀ ਸਾਬਕਾ ਮੰਤਰੀ ਵਪਾਰ ਅਤੇ ਉਦਯੋਗ ਸਲਾਹਕਾਰ ਬੋਰਡ ਦੇ ਚੇਅਰਮੈਨ ਅਤੇ ਸ਼੍ਰੀ ਐਨ.ਕੇ. ਸ਼ਰਮਾ ਸਾਬਕਾ ਵਿਧਾਇਕ ਇਸ ਬੋਰਡ ਦੇ ਵਾਈਸ ਚੇਅਰਮੈਨ ਨਿਯੁਕਤ ਕੀਤੇ ਗਏ ਹਨ। ਪਾਰਟੀ ਦੇ ਜਿਹੜੇ ਸੀਨੀਅਰ ਆਗੂਆਂ ਨੂੰ ਵਪਾਰ ਅਤੇ ਉਦਯੋਗ ਸਲਾਹਕਾਰ ਬੋਰਡ ਦਾ ਮੈਂਬਰ ਲਿਆ ਗਿਆ ਹੈ ਉਹਨਾਂ ਵਿੱਚ ਸ਼ੀ੍ਰ ਅਸੋਕ ਮੱਕੜ ਲੁਧਿਆਣਾ, ਸ. ਰਣਜੀਤ ਸਿੰਘ ਗਿੱਲ ਖਰੜ, ਸ. ਹਰੀ ਸਿੰਘ ਪ੍ਰੀਤ ਟਰੈਕਟਰ ਨਾਭਾ, ਸ. ਕੁਲਵੰਤ ਸਿੰਘ ਮੰਨਣ ਜਲੰਧਰ, ਸ. ਗੁਰਮੀਤ ਸਿੰਘ ਕੁਲਾਰ ਲੁਧਿਆਣਾ, ਸ਼੍ਰੀ ਆਰ.ਡੀ.ਸ਼ਰਮਾ ਲੁਧਿਆਣਾ, ਸ਼੍ਰੀ ਕਮਲ ਚੇਤਲੀ ਲੁਧਿਆਣਾ, ਸ਼੍ਰੀ ਪ੍ਰੇਮ ਕੁਮਾਰ ਅਰੋੜਾ ਮਾਨਸਾ, ਸ਼੍ਰੀ ਰਾਜ ਕੁਮਾਰ ਗੁਪਤਾ ਸੁਜਾਨਪੁਰ, ਸ਼੍ਰੀ ਪਿੰਕੀ ਸ਼ਰਮਾ ਦਸੂਹਾ, ਸ਼੍ਰੀ ਮੋਹਿਤ ਗੁਪਤਾ ਭੁਚੋ, ਸ੍ਰੀ ਰਜਿੰਦਰ ਦੀਪਾ ਸੁਨਾਮ, ਸ਼੍ਰੀ ਜੀਵਨ ਧਵਨ ਲੁਧਿਆਣਾ, ਸ. ਇੰਦਰਮੋਹਨ ਸਿੰਘ ਬਜਾਜ ਪਟਿਆਲਾ, ਸ. ਐਚ.ਐਸ. ਵਾਲੀਆ ਜਲੰਧਰ, ਸ਼੍ਰੀ ਪ੍ਰੇਮ ਵਲੈਚਾ ਜਲਾਲਾਬਾਦ, ਸ਼੍ਰੀ ਅਸ਼ੋਕ ਅਨੇਜਾ ਜਲਾਲਾਬਾਦ, ਸ. ਰਜਿੰਦਰ ਸਿੰਘ ਮਰਵਾਹਾ ਅੰਮ੍ਰਿਤਸਰ, ਸ਼੍ਰੀ ਬਾਲਕ੍ਰਿਸ਼ਨ ਬਾਲੀ ਬਾਘਾਪੁਰਾਣਾ, ਸ਼੍ਰੀ ਵਿਪਨ ਸੂਦ ਕਾਕਾ ਲੁਧਿਆਣਾ, ਸ਼੍ਰੀ ਸਤੀਸ਼ ਗਰੋਵਰ ਫਰੀਦਕੋਟ, ਸ਼੍ਰੀ ਅਮਿਤ ਕਪੂਰ ਬਠਿੰਡਾ, ਸ. ਹਰਪ੍ਰੀਤ ਸਿੰਘ ਸਚਦੇਵਾ ਜਲੰਧਰ, ਸ. ਦਵਿੰਦਰ ਸਿੰਘ ਰਾਜਦੇਵ ਮੁਕਤਸਰ, ਸ. ਜਗਬੀਰ ਸਿੰਘ ਸੋਖੀ ਲੁਧਿਆਣਾ, ਸ਼੍ਰੀ ਸੁਮਿਤ ਕੋਛੜ ਅੰਮ੍ਰਿਤਸਰ, ਸ੍ਰੀ ਸੰਜੀਵ ਸ਼ੌਰੀ ਬਰਨਾਲਾ, ਸ. ਜਤਿੰਦਰ ਸਿੰਘ ਧਾਲੀਵਾਲ ਅਮਲੋਹ ਅਤੇ ਸ. ਗੁਰਦੀਪ ਸਿੰਘ ਰਾਵੀ ਜਲੰਧਰ ਦੇ ਨਾਮ ਸ਼ਾਮਲ ਹਨ। ਸ. ਚਰਨਜੀਤ ਸਿੰਘ ਬਰਾੜ ਇਸ ਬੋਰਡ ਦੇ ਮੈਂਬਰ ਸਕੱਤਰ ਅਤੇ ਕੋਆਰਡੀਨੇਟਰ ਹੋਣਗੇ।
(ਡਾ. ਦਲਜੀਤ ਸਿੰਘ ਚੀਮਾ)
ਮੈਂਬਰ ਕੋਰ ਕਮੇਟੀ।