• ਸਾਡੇ ਬਾਰੇ
    • ਸ਼੍ਰੋਮਣੀ ਅਕਾਲੀ ਦਲ ਬਾਰੇ
      • ਇਤਿਹਾਸ
      • ਦ੍ਰਿਸ਼ਟੀ / ਮਿਸ਼ਨ
      • ਟਾਈਮਲਾਈਨ
      • ਸਾਡੇ ਨਾਲ ਸੰਪਰਕ ਕਰੋ
    • ਸੰਸਥਾਗਤ ਢਾਂਚਾ
      • ਕੋਰ ਕਮੇਟੀ
      • ਦਫ਼ਤਰੀ ਅਹੁਦੇਦਾਰ
      • ਬੁਲਾਰੇ
      • ਵਿਧਾਇਕ
      • ਵਿੰਗ
      • ਵਿਧਾਨ ਸਭਾ ਚੋਣਾਂ 2022
      • ਸਲਾਹਕਾਰ ਬੋਰਡ
      • ਵਪਾਰੀ ਅਤੇ ਉਦਯੋਗ ਸਲਾਹਕਾਰ ਬੋਰਡ
    • ਪ੍ਰਧਾਨ
      • ਸਰਪ੍ਰਸਤ
      • ਪ੍ਰਧਾਨ
      • ਸਾਬਕਾ ਪ੍ਰਧਾਨ
      • ਮੁੱਖ ਮੰਤਰੀ
  • ਮੀਡੀਆ ਸੈਂਟਰ
    • ਪ੍ਰੈਸ ਰੀਲੀਜ਼
    • ਸਮਾਚਾਰ
    • ਨਿਊਜ਼ਲੈਟਰਸ
    • ਵੀਡੀਓ
    • ਫੋਟੋ ਗੈਲਰੀ
    • 9 ਸਾਲਾਂ ਦੀਆਂ ਉਪਲਬਧੀਆਂ
    • ਐਸਏਡੀ ਵੀਡੀਓ
  • ਅਕਾਲੀ ਬਣੋ
    • ਵਲੰਟੀਅਰ ਬਣੋ
    • ਸਾਡੇ ਨਾਲ ਕੰਮ ਕਰੋ
    • ਮੈਂਬਰ ਬਣੋ
    • ਸਹਿਯੋਗ ਕਰੋ
  • ਉਮੀਦਵਾਰ 2022
  • ਮੈਂਬਰ ਬਣੋ
  • ਲੋਗਿਨ ਕਰੋ
Back
  • Eng / ਅੰਗਰੇਜ਼ੀ ਪੰਜਾਬੀ / Punjabi

ਪ੍ਰਾਪਤੀਆਂ

ਮੁੱਖ ਮੰਤਰੀ ਤੀਰਥ ਯਾਤਰਾ

ਸ਼੍ਰੋਮਣੀ ਅਕਾਲੀ ਦਲ ਨੇ ਹਮੇਸ਼ਾ ਸੂਬੇ ਅੰਦਰ ਫਿਰਕੂ ਸਦਭਾਵਨਾ ਅਤੇ ਭਾਈਚਾਰੇ ਦੀ ਨੀਤੀ ਨੂੰ ਕਾਇਮ ਰੱਖਿਆ ਹੈ। ਇਹੀ ਕਾਰਨ ਹੈ ਕਿ ਸ਼੍ਰੋਮਣੀ ਅਕਾਲੀ ਦਲ-ਭਾਜਪਾ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਜਨਵਰੀ 2016 ਵਿੱਚ ਵੱਖ-ਵੱਖ ਤੀਰਥਾਂ ਦੀਆਂ ਯਾਤਰਾਵਾਂ ਲਈ 'ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ' ਤਹਿਤ 11 ਨਵੀਂ ਰੇਲਗੱਡੀਆਂ ਸ਼ੁਰੂ ਕੀਤੀਆਂ। ਸ੍ਰੀ ਅੰਮ੍ਰਿਤਸਰ ਸਾਹਿਬ ਰੇਲਵੇ ਸਟੇਸ਼ਨ ਤੋਂ ਤਖ਼ਤ ਸਚਖੰਡ ਸ੍ਰੀ ਹਜ਼ੂਰ ਸਾਹਿਬ ਲਈ ਪਹਿਲੀ ਤੀਰਥ ਯਾਤਰਾ ਰੇਲਗੱਡੀ 1 ਜਨਵਰੀ 2016 ਨੂੰ ਰਵਾਨਾ ਕੀਤੀ ਗਈ। ਇਸ ਪ੍ਰਸਿੱਧ ਸਿੱਖ ਤੀਰਥ ਅਸਥਾਨ ਲਈ ਰੇਲਗੱਡੀਆਂ ਤੋਂ ਇਲਾਵਾ, ਲੁਧਿਆਣਾ ਅਤੇ ਜਲੰਧਰ ਤੋਂ ਦੋ ਰੇਲਗੱਡੀਆਂ ਵਾਰਾਣਸੀ ਅਤੇ ਇੱਕ ਰੇਲਗੱਡੀ ਮਲੇਰਕੋਟਲਾ ਤੋਂ ਅਜਮੇਰ ਸ਼ਰੀਫ ਲਈ ਵੀ ਰਵਾਨ...

ਸੌਰ ਊਰਜਾ

ਭਾਰਤ ਵਿੱਚ ਕਿਸੇ ਵੀ ਹੋਰ ਸੂਬੇ ਨੇ ਹਰਿਤ ਬਿਜਲੀ ਨੂੰ ਅੱਗੇ ਲਿਆਉਣ ਲਈ ਪੰਜਾਬ ਜਿੰਨਾ ਕੰਮ ਨਹੀਂ ਕੀਤਾ। ਇਸ ਦਾ ਸਿਹਰਾ ਦੂਰਦ੍ਰਿਸ਼ਟੀ ਵਾਲੀ ਸੋਚ ਰੱਖਣ ਵਾਲੇ ਸ਼੍ਰੋਮਣੀ ਅਕਾਲੀ ਦਲ ਦੇ ਆਗੂਆਂ ਨੂੰ ਜਾਂਦਾ ਹੈ। ਡੇਰਾ ਬਿਆਸ, ਅੰਮ੍ਰਿਤਸਰ ਵਿਖੇ ਸੰਸਾਰ ਦੇ ਸਭ ਤੋਂ ਵੱਡੇ ਸੂਰਜੀ ਊਰਜਾ ਪਲਾਂਟ ਦੀ ਸਥਾਪਨਾ ਕੀਤੀ ਗਈ। 21 ਏਕੜ ਤੋਂ ਵੱਧ ਜ਼ਮੀਨ ਉੱਤੇ ਫੈਲਿਆ, ਇਹ ਸੰਸਾਰ ਦੇ ਸਭ ਤੋਂ ਵੱਡੇ ਛੱਤ ਵਾਲੇ ਸੂਰਜੀ ਊਰਜਾ ਪਲਾਂਟਾਂ ਵਿੱਚੋਂ ਇੱਕ ਮੰਨਿਆ ਜਾਂਦਾ ਹੈ। ਸੂਬੇ ਦੀਆਂ ਬਿਜਲੀ ਅਤੇ ਊਰਜਾ ਦੀਆਂ ਲੋੜਾਂ ਨੂੰ ਧਿਆਨ 'ਚ ਰੱਖਦੇ ਹੋਏ, ਸ਼੍ਰੋਮਣੀ ਅਕਾਲੀ ਦਲ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਸੌਰ ਊਰਜਾ ਪਲਾਂਟ ਦਾ ਵਿਸਥਾਰ ਕਰਨ ਦਾ ਫੈਸਲਾ ਕੀਤਾ। ਜਿਹੜਾ ਪਲਾਂਟ ਕੁੱਲ 9 ਮੈਗਾਵਾਟ ਉਤਪਾਦਨ...

ਰਾਹਤ ਯੋਜਨਾ

ਵਪਾਰੀਆਂ ਦੇ ਹਿੱਤਾਂ ਲਈ ਸ਼੍ਰੋਮਣੀ ਅਕਾਲੀ ਦਲ ਨੇ ਸਖ਼ਤ ਮਿਹਨਤ ਕੀਤੀ। ਛੋਟੇ ਵਪਾਰੀਆਂ ਨੂੰ ਰਾਹਤ ਦੇਣ ਵਜੋਂ ਇਸ ਨੇ 'ਇੰਸਪੈਕਟਰ ਰਾਜ' ਨੂੰ ਖ਼ਤਮ ਕਰਨ ਲਈ ਕੰਮ ਕੀਤਾ।  ਰਾਹਤ ਯੋਜਨਾ ਪੰਜਾਬ ਵਿੱਚ 2014 ਵਿੱਚ ਸ਼ੁਰੂ ਕੀਤੀ ਗਈ ਸੀ, ਜਿਸ ਵਿੱਚ ਜਿਹੜੇ ਵਪਾਰੀਆਂ ਦਾ ਵਪਾਰ ਇੱਕ ਕਰੋੜ ਰੁਪਏ ਤੋਂ ਘੱਟ ਸੀ, ਉਹਨਾਂ ਨੂੰ ਆਬਕਾਰੀ ਵਿਭਾਗ ਵੱਲੋਂ ਵੈਟ ਮੁੱਲਾਂਕਣ ਤੋਂ ਛੋਟ ਦਿੱਤੀ ਗਈ ਸੀ। "ਰਾਹਤ ਯੋਜਨਾ" ਨੂੰ ਸਰਕਾਰ ਨੇ ਸਾਰੇ ਸ਼ਹਿਰੀ ਖੇਤਰਾਂ ਤੱਕ ਵਧਾਇਆ ਨੂੰ ਅਤੇ ਵਪਾਰੀ ਭਾਈਚਾਰੇ ਦੀਆਂ ਸ਼ਿਕਾਇਤਾਂ ਅਤੇ ਸੁਝਾਅ ਦਰਜ ਕਰਨ ਲਈ ਹੈਲਪਲਾਈਨ 1800-258-2580 ਦੀ ਸ਼ੁਰੂਆਤ ਕੀਤੀ। 

ਸੇਵਾ ਕੇਂਦਰ

ਸ਼੍ਰੋਮਣੀ ਅਕਾਲੀ ਦਲ ਦੀ ਅਗਵਾਈ ਵਾਲੀ ਪੰਜਾਬ ਸਰਕਾਰ, ਭ੍ਰਿਸ਼ਟਾਚਾਰ ਤੋਂ ਮੁਕਤੀ ਲਈ ਫਰਦ ਕੇਂਦਰ, ਸਾਂਝ ਕੇਂਦਰ ਅਤੇ ਸੇਵਾ ਕੇਂਦਰ ਬਣਾ ਕੇ, ਪ੍ਰਸ਼ਾਸਕੀ ਸੁਧਾਰਾਂ ਦੇ ਮਾਮਲੇ 'ਚ ਪੂਰੇ ਦੇਸ਼ ਲਈ ਇੱਕ ਚਾਨਣ ਮੁਨਾਰਾ ਬਣ ਕੇ ਉੱਭਰੀ। ਇਹਨਾਂ ਪਹਿਲਕਦਮੀਆਂ ਨੇ ਪ੍ਰਸ਼ਾਸਨ ਦੀ ਕਾਰਜਕੁਸ਼ਲਤਾ ਅਤੇ ਆਮ ਆਦਮੀ ਨੂੰ ਸਮਰੱਥ ਬਣਾਉਣ ਲਈ ਸਰਕਾਰੀ ਸੇਵਾਵਾਂ ਦੀ ਪਹੁੰਚ ਨੂੰ, ਹੋਰ ਜ਼ਿਆਦਾ ਵਧਾਇਆ। ਇਹਨਾਂ ਪਹਿਲਕਦੀਆਂ ਲਈ ਸੂਬਾ ਸਰਕਾਰ ਦੁਆਰਾ ਚੁੱਕੇ ਕਦਮਾਂ ਦੀ ਕੇਂਦਰ ਸਰਕਾਰ ਨੇ ਵੀ ਸ਼ਲਾਘਾ ਕੀਤੀ, ਜਿਸ ਤਹਿਤ 88 ਸੇਵਾਵਾਂ ਵਿੱਚ ਹਲਫ਼ਨਾਮੇ ਨੂੰ ਰੱਦ ਕਰਨ ਬਦਲੇ ਪ੍ਰਧਾਨ ਮੰਤਰੀ ਸ਼੍ਰੀ ਨਰਿੰਦਰ ਮੋਦੀ ਦੁਆਰਾ ਪੰਜਾਬ ਨੂੰ "ਸਭ ਤੋਂ ਉੱਤਮ ਪ੍ਰਸ਼ਾਸਨਿਕ ਸੇਵਾਵਾਂ" ਅਵਾਰਡ ਨਾਲ ਸਨ...

ਨਿਵੇਸ਼ਕ ਸਮਰਥਨ

ਪੰਜਾਬ ਨੂੰ ਇੱਕ ਨਿਵੇਸ਼-ਪੱਖੀ ਮੰਜ਼ਿਲ ਬਣਾਉਣ ਅਤੇ ਕਾਰੋਬਾਰ ਕਰਨ ਲਈ ਸੁਖਾਵੀਂ ਥਾਂ ਦੀ ਚੋਣ ਵਿੱਚ ਸੂਬੇ ਨੂੰ ਪਹਿਲ ਦੇ ਅਧਾਰ 'ਤੇ ਰੱਖਣ ਲਈ, ਸ਼੍ਰੋਮਣੀ ਅਕਾਲੀ ਦਲ ਨੇ  ਅਣਥੱਕ ਕੰਮ ਕੀਤਾ। ਸ਼੍ਰੋਮਣੀ ਅਕਾਲੀ ਦਲ ਸਰਕਾਰ ਸਮੇਂ 2007 ਵਿੱਚ ਉਦਯੋਗਿਕ ਇਕਾਈਆਂ ਦੀ ਗਿਣਤੀ 5000 ਤੋਂ ਵਧ ਕੇ 11000 ਹੋਈ, ਜਿਸ ਨੇ ਵਿਰੋਧੀ ਧਿਰ ਦੇ ਗੁੰਮਰਾਹਕੁੰਨ ਪ੍ਰਚਾਰ ਨੂੰ ਗ਼ਲਤ ਸਾਬਤ ਕੀਤਾ। 

ਬਿਜਲੀ ਦੇ ਭਾਅ ਘਟਾ ਕੇ ਸ਼੍ਰੋਮਣੀ ਅਕਾਲੀ ਦਲ ਸਰਕਾਰ ਨੇ ਛੋਟੇ ਅਤੇ ਵੱਡੇ, ਦੋਵੇਂ ਪੱਧਰ...

  • Follow @Akali_Dal
  • ਮੁੱਖ ਮੁੱਦੇ

    • ਵਿਕਾਸ
    • ਸੁਰੱਖਿਆ
    • ਚੰਗਾ ਪ੍ਰਸ਼ਾਸਨ
    • ਰਾਸ਼ਟਰ-ਪਹਿਲ

    • ਸਾਡੇ ਬਾਰੇ

    • ਇਤਿਹਾਸ
    • ਟਾਈਮਲਾਈਨ
    • ਉਦੇਸ਼ / ਟੀਚਾ
  • ਮੀਡੀਆ ਸਰੋਤ

    • ਪ੍ਰੈਸ ਰਿਲੀਜ਼
    • ਨਿਊਜ਼
    • ਫੋਟੋ ਗੈਲੇਰੀ
    • ਵੀਡੀਓਜ਼

    • ਪਾਰਟੀ

    • ਲੀਡਰਸ਼ਿਪ
    • ਸੰਗਠਨ
    • ਪ੍ਰਾਪਤੀਆਂ
    • ਦਸਤਾਵੇਜ਼
  • ਸੰਪਰਕ ਕਰੋ

    ਸ਼੍ਰੋਮਣੀ ਅਕਾਲੀ ਦਲ ਦਫਤਰ
    ਬਲਾਕ 6, ਸੈਕਟਰ 28 ਬੀ, ਮੱਧ ਮਾਰਗ ਚੰਡੀਗੜ੍ਹ, ਭਾਰਤ

    0172-2746383
    info@shiromaniakalidal.com

ਡਾਊਨਲੋਡ ਕਰੋ
© 2022 ਸ਼੍ਰੋਮਣੀ ਅਕਾਲੀ ਦਲ. ਸਾਰੇ ਹੱਕ ਰਾਖਵੇਂ ਹਨ. . Privacy Policy.Sitemap.