• ਸਾਡੇ ਬਾਰੇ
    • ਸ਼੍ਰੋਮਣੀ ਅਕਾਲੀ ਦਲ ਬਾਰੇ
      • ਇਤਿਹਾਸ
      • ਦ੍ਰਿਸ਼ਟੀ / ਮਿਸ਼ਨ
      • ਟਾਈਮਲਾਈਨ
      • ਸਾਡੇ ਨਾਲ ਸੰਪਰਕ ਕਰੋ
    • ਸੰਸਥਾਗਤ ਢਾਂਚਾ
      • ਕੋਰ ਕਮੇਟੀ
      • ਦਫ਼ਤਰੀ ਅਹੁਦੇਦਾਰ
      • ਬੁਲਾਰੇ
      • ਵਿਧਾਇਕ
      • ਵਿੰਗ
    • ਪ੍ਰਧਾਨ
      • ਸਰਪ੍ਰਸਤ
      • ਪ੍ਰਧਾਨ
      • ਸਾਬਕਾ ਪ੍ਰਧਾਨ
      • ਮੁੱਖ ਮੰਤਰੀ
  • ਮੀਡੀਆ ਸੈਂਟਰ
    • ਪ੍ਰੈਸ ਰੀਲੀਜ਼
    • ਸਮਾਚਾਰ
    • ਨਿਊਜ਼ਲੈਟਰਸ
    • ਵੀਡੀਓ
    • ਫੋਟੋ ਗੈਲਰੀ
    • 9 ਸਾਲਾਂ ਦੀਆਂ ਉਪਲਬਧੀਆਂ
  • ਅਕਾਲੀ ਬਣੋ
    • ਵਲੰਟੀਅਰ ਬਣੋ
    • ਸਾਡੇ ਨਾਲ ਕੰਮ ਕਰੋ
    • ਮੈਂਬਰ ਬਣੋ
    • ਸਹਿਯੋਗ ਕਰੋ
  • ਮੈਂਬਰ ਬਣੋ
  • ਲੋਗਿਨ ਕਰੋ
  • Eng / ਅੰਗਰੇਜ਼ੀ ਪੰਜਾਬੀ / Punjabi

Press Release

ਅਕਾਲੀ ਦਲ ਪਹਿਲੀ ਅਪ੍ਰੈਲ ਤੋਂ ਹਫ਼ਤਾ ਲੰਬੀ ਮੈਂਬਰਸ਼ਿਪ ਮੁਹਿੰਮ ਸ਼ੁਰੂ ਕਰੇਗਾ

Updated: 23-03-2019
  • Share
  • Tweet

ਪਾਰਟੀ 31 ਮਾਰਚ ਤੋਂ ਜਨਤਕ ਰੈਲੀਆਂ ਸ਼ੁਰੂ ਕਰੇਗੀ

ਚੰਡੀਗੜ•/23 ਮਾਰਚ:ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਨੇ ਅੱਜ ਦੱਸਿਆ ਕਿ ਪਾਰਟੀ ਵੱਲੋਂ ਪਹਿਲੀ ਅਪ੍ਰੈਲ ਤੋਂ ਇੱਕ ਹਫਤਾ ਲੰਬੀ ਮੈਂਬਰਸ਼ਿਪ ਮੁਹਿੰਮ ਸ਼ੁਰੂ ਕੀਤੀ ਜਾਵੇਗੀ, ਜਿਸ ਦੌਰਾਨ ਪਾਰਟੀ ਦਫ਼ਤਰ ਦੇ ਅਹੁਦੇਦਾਰ ਰਾਜ ਭਰ ਵਿਚ ਜਾ ਕੇ ਨਵੇਂ ਮੈਂਬਰਾਂ ਦੀ ਭਰਤੀ ਕਰਨਗੇ।

ਇੱਥੇ ਇੱਕ ਪਾਰਟੀ ਮੀਟਿੰਗ ਦੌਰਾਨ ਇਸ ਦੀ ਜਾਣਕਾਰੀ ਦਿੰਦਿਆਂ ਅਕਾਲੀ ਦਲ ਦੇ ਪ੍ਰਧਾਨ ਨੇ ਪਾਰਟੀ ਦਫ਼ਤਰ ਦੇ ਸਾਰੇ ਅਹੁਦੇਦਾਰਾਂ ਨੂੰ ਅਪੀਲ ਕੀਤੀ ਕਿ ਉਹ ਮੈਂਬਰਸ਼ਿਪ ਮੁਹਿੰਮ ਨੂੰ ਕਾਮਯਾਬ ਬਣਾਉਣ ਲਈ ਘਰ ਘਰ ਜਾਣ। ਉਹਨਾਂ ਕਿਹਾ ਕਿ ਉਹ ਖੁਦ ਵੀ ਇਸ ਮੁਹਿੰਮ ਵਿਚ ਭਾਗ ਲੈਣਗੇ ਅਤੇ ਜਲਾਲਾਬਾਦ ਵਿਚ ਨਵੇਂ ਮੈਬਰਾਂ ਦੀ ਭਰਤੀ ਕਰਨਗੇ।
ਸਰਦਾਰ ਬਾਦਲ ਨੇ  ਇਹ ਵੀ ਐਲਾਨ ਕੀਤਾ ਕਿ ਉਹ ਆ ਰਹੀਆਂ ਲੋਕ ਸਭਾ ਚੋਣਾਂ ਵਾਸਤੇ ਪਾਰਟੀ ਦੀ ਚੋਣ ਮੁਹਿੰਮ ਲਈ 31 ਮਾਰਚ ਤੋਂ ਜਨਤਕ ਰੈਲੀਆਂ ਨੂੰ ਸੰਬੋਧਨ ਕਰਨਗੇ।  ਉਹਨਾਂ ਕਿਹਾ ਕਿ 31 ਮਾਰਚ ਨੂੰ ਉਹ ਰੋਪੜ, ਗੜ•ਸ਼ੰਕਰ ਅਤੇ ਬਲਾਚੌਰ ਵਿਖੇ ਤਿੰਨ ਰੈਲੀਆਂ ਨੂੰ ਸੰਬੋਧਨ ਕਰਨਗੇ। ਉਹਨਾਂ ਇਹ ਵੀ ਐਲਾਨ ਕੀਤਾ ਕਿ ਪਾਰਟੀ ਵੱਲੋਂ ਲੋਕ ਸਭਾ ਚੋਣਾਂ ਲਈ ਬਾਕੀ ਬਚਦੇ ਉਮੀਦਵਾਰਾਂ ਦੀ ਸੂਚੀ ਇੱਕ ਹਫ਼ਤੇ ਵਿਚ ਜਾਰੀ ਕਰ ਦਿੱਤੀ ਜਾਵੇਗੀ।

ਅਕਾਲੀ ਦਲ ਦੇ ਪ੍ਰਧਾਨ ਨੇ ਕਿਹਾ ਕਿ ਉਹਨਾਂ ਦਾ 'ਵਰਕਰਾਂ ਨਾਲ ਮਿਲਣੀ' ਲਗਭਗ ਸਮਾਪਤ ਹੋਣ ਕੰਢੇ ਹਨ, ਜਿਸ ਦੌਰਾਨ ਉਹਨਾਂ ਨੇ ਪਿਛਲੇ ਇੱਕ ਮਹੀਨੇ ਤੋਂ ਵੱਧ ਸਮੇਂ ਦੌਰਾਨ 90 ਹਲਕਿਆਂ ਅੰਦਰ ਪਾਰਟੀ ਵਰਕਰਾਂ ਨਾਲ ਗੱਲਬਾਤ ਕੀਤੀ ਹੈ।ਉਹਨਾਂ ਕਿਹਾ  ਕਿ ਵਰਕਰ ਬਹੁਤ ਹੀ ਉਤਸ਼ਾਹ ਵਿਚ ਹਨ ਅਤੇ ਇਸ ਭ੍ਰਿਸ਼ਟ ਅਤੇ ਨਿਕੰਮੀ ਕਾਂਗਰਸ ਸਰਕਾਰ ਨੂੰ ਕਰੜੇ ਹੱਥੀਂ ਲੈਣ ਲਈ ਤਿਆਰ ਹਨ। ਉਹਨਾਂ ਕਿਹਾ ਕਿ ਮੈਂ ਜਿੱਥੇ ਵੀ ਗਿਆ, ਵਰਕਰਾਂ ਨੇ ਦੱਸਿਆ ਕਿ ਲੋਕ ਕਾਂਗਰਸ ਸਰਕਾਰ ਵੱਲੋਂ ਕੀਤੀ ਵਾਅਦਾ ਖ਼ਿਲਾਫੀ ਲਈ ਇਸ ਨੂੰ ਕਰਾਰਾ ਸਬਕ ਸਿਖਾਉਣ ਲਈ ਤਿਆਰ ਬੈਠੇ ਹਨ। ਲੋਕ ਹੁਣ ਕੈਪਟਨ ਅਮਰਿੰਦਰ ਸਿੰਘ ਦੀ ਨਿਕੰਮੀ ਸਰਕਾਰ ਦੀ ਤੁਲਨਾ ਸਰਦਾਰ ਪਰਕਾਸ਼ ਸਿੰਘ ਬਾਦਲ ਦੀ ਲੋਕ ਪੱਖੀ ਲੀਡਰਸ਼ਿਪ ਨਾਲ ਕਰ ਰਹੇ ਹਨ, ਜਦੋ ਸਮਾਜ ਦੇ ਹਰ ਵਰਗ ਨੂੰ ਲਾਭ ਮਿਲਦਾ ਸੀ। ਉਹਨਾਂ ਕਿਹਾ ਕਿ ਇਹੀ ਵਜ•ਾ ਹੈ ਕਿ ਕਾਂਗਰਸ ਨੂੰ ਲੋਕਾਂ ਦੇ ਭਾਰੀ ਰੋਹ ਦਾ ਸਾਹਮਣਾ ਕਰਨਾ  ਪੈ ਰਿਹਾ ਹੈ ਅਤੇ ਪੂਰੇ ਸੂਬੇ ਅੰਦਰ,ਖਾਸ ਕਰਕੇ ਮੁੱਖ ਮੰਤਰੀ ਦੇ ਜ਼ੱਦੀ ਸ਼ਹਿਰ ਪਟਿਆਲਾ ਵਿਚ ਇਸ ਦੀ ਲੋਕਪ੍ਰਿਅਤਾ ਬਿਲਕੁੱਲ ਥੱਲੇ ਜਾ ਡਿੱਗੀ ਹੈ।  

Recent Post
ਬਿਕਰਮ ਸਿੰਘ ਮਜੀਠੀਆ ਨੇ ਦੱਸਿਆ ਕਿ ਕਿਵੇਂ ਕਾਂਗਰਸੀ ਵਿਧਾਇਕ ਹਰਮਿੰਦਰ ਗਿੱਲ ਨੇ ਮਨੀਸ਼ ਤਿਵਾੜੀ ਦੇ ਪਿਤਾ ਪ੍ਰੋ. ਵੀ ਐਨ ਤਿਵਾੜੀ ਦੇ ਕਤਲ ਦੇ ਮਾਮਲੇ ਵਿਚ ਲਿਖਤੀ ਜ਼ਿੰਮੇਵਾਰੀ ਲਈ ਸੀ
ਮੁਖ਼ਤਾਰ ਅੰਸਾਰੀ ਨੂੰ ਦੋ ਸਾਲਾਂ ਤੋਂ ਪੰਜਾਬ ਵਿਚ ਸਰਕਾਰੀ ਮਹਿਮਾਨ ਕਿਉਂ ਬਣਾ ਕੇ ਰੱੱਖਿਆ ਗਿਆ, ਇਸਦਾ ਜਵਾਬ ਦੇਵੇ ਕਾਂਗਰਸ ਸਰਕਾਰ : ਬਿਕਰਮ ਸਿੰਘ ਮਜੀਠੀਆ
ਮੁੱਖ ਮੰਤਰੀ ਖੇਤੀ ਕਾਨੂੰਨਾਂ ਖਿਲਾਫ ਸੰਘਰਸ਼ ਦੀ ਅਗਵਾਈ ਕਰਨ : ਬਿਕਰਮ ਸਿੰਘ ਮਜੀਠੀਆ
ਬਿਕਰਮ ਸਿੰਘ ਮਜੀਠੀਆ ਨੇ ਸਾਬਕਾ ਵਿਧਾਇਕ ਮਨਜੀਤ ਮੰਨਾ ’ਤੇ ਕਾਤਲਾਨਾ ਹਮਲੇ ਕੀਤੀ ਜ਼ੋਰਦਾਰ ਨਿਖੇਧੀ
ਸ਼੍ਰੋਮਣੀ ਅਕਾਲੀ ਦਲ ਦੇ ਵਿਧਾਇਕਾਂ ਨੇ ਤਿੰਨ ਖੇਤੀ ਕਾਨੂੰਨਾਂ ਨੁੰ ਰੱਦ ਕਰਨ ਵਾਲੇ ਤਿੰਨ ਬਿੱਲਾਂ ਨੁੰ ਮਨਜ਼ੂਰੀ ਨਾ ਦੇ ਕੇ ਪੰਜਾਬੀਆਂ ਤੇ ਵਿਧਾਨ ਸਭਾ ਦਾ ਅਪਮਾਨ ਕਰਨ ਲਈ ਰਾਜਪਾਲ ਖਿਲਾਫ ਕੀਤਾ ਰੋਸ ਪ੍ਰਦਰਸ਼ਨ
ਦਸੂਹਾ ਦੇ ਪਿਓ ਪੁੱਤਰ ਵੱਲੋਂ ਖੁਦਕੁਸ਼ੀ ਕਰਨ ਦੇ ਮਾਮਲੇ ਵਿਚ ਮੁੱਖ ਮੰਤਰੀ, ਜਾਖੜ ਤੇ ਰੰਧਾਵਾ ਖਿਲਾਫ ਫੌਜਦਾਰੀ ਕੇਸ ਦਰਜ ਹੋਵੇ : ਬਿਕਰਮ ਸਿੰਘ ਮਜੀਠੀਆ

ਫੇਸਬੁੱਕ ਨੂੰ ਫਾਲੋਅ ਕਰੋ

ਟਵਿੱਟਰ ਨੂੰ ਫਾਲੋਅ ਕਰੋ

Tweets by @Akali_Dal_
  • Follow @Akali_Dal
  • ਮੁੱਖ ਮੁੱਦੇ

    • ਵਿਕਾਸ
    • ਸੁਰੱਖਿਆ
    • ਚੰਗਾ ਪ੍ਰਸ਼ਾਸਨ
    • ਰਾਸ਼ਟਰ-ਪਹਿਲ

    • ਸਾਡੇ ਬਾਰੇ

    • ਇਤਿਹਾਸ
    • ਟਾਈਮਲਾਈਨ
    • ਉਦੇਸ਼ / ਟੀਚਾ
  • ਮੀਡੀਆ ਸਰੋਤ

    • ਪ੍ਰੈਸ ਰਿਲੀਜ਼
    • ਨਿਊਜ਼
    • ਫੋਟੋ ਗੈਲੇਰੀ
    • ਵੀਡੀਓਜ਼

    • ਪਾਰਟੀ

    • ਲੀਡਰਸ਼ਿਪ
    • ਸੰਗਠਨ
    • ਪ੍ਰਾਪਤੀਆਂ
    • ਦਸਤਾਵੇਜ਼
  • ਸੰਪਰਕ ਕਰੋ

    ਸ਼੍ਰੋਮਣੀ ਅਕਾਲੀ ਦਲ ਦਫਤਰ
    ਬਲਾਕ 6, ਸੈਕਟਰ 28 ਬੀ, ਮੱਧ ਮਾਰਗ ਚੰਡੀਗੜ੍ਹ, ਭਾਰਤ

    0172-2746383
    info@shiromaniakalidal.com

© 2018-2019 ਸ਼੍ਰੋਮਣੀ ਅਕਾਲੀ ਦਲ. ਸਾਰੇ ਹੱਕ ਰਾਖਵੇਂ ਹਨ. . Sitemap.