• ਸਾਡੇ ਬਾਰੇ
    • ਸ਼੍ਰੋਮਣੀ ਅਕਾਲੀ ਦਲ ਬਾਰੇ
      • ਇਤਿਹਾਸ
      • ਦ੍ਰਿਸ਼ਟੀ / ਮਿਸ਼ਨ
      • ਟਾਈਮਲਾਈਨ
      • ਸਾਡੇ ਨਾਲ ਸੰਪਰਕ ਕਰੋ
    • ਸੰਸਥਾਗਤ ਢਾਂਚਾ
      • ਕੋਰ ਕਮੇਟੀ
      • ਦਫ਼ਤਰੀ ਅਹੁਦੇਦਾਰ
      • ਬੁਲਾਰੇ
      • ਵਿਧਾਇਕ
      • ਵਿੰਗ
    • ਪ੍ਰਧਾਨ
      • ਸਰਪ੍ਰਸਤ
      • ਪ੍ਰਧਾਨ
      • ਸਾਬਕਾ ਪ੍ਰਧਾਨ
      • ਮੁੱਖ ਮੰਤਰੀ
  • ਮੀਡੀਆ ਸੈਂਟਰ
    • ਪ੍ਰੈਸ ਰੀਲੀਜ਼
    • ਸਮਾਚਾਰ
    • ਨਿਊਜ਼ਲੈਟਰਸ
    • ਵੀਡੀਓ
    • ਫੋਟੋ ਗੈਲਰੀ
    • 9 ਸਾਲਾਂ ਦੀਆਂ ਉਪਲਬਧੀਆਂ
  • ਅਕਾਲੀ ਬਣੋ
    • ਵਲੰਟੀਅਰ ਬਣੋ
    • ਸਾਡੇ ਨਾਲ ਕੰਮ ਕਰੋ
    • ਮੈਂਬਰ ਬਣੋ
    • ਸਹਿਯੋਗ ਕਰੋ
  • ਮੈਂਬਰ ਬਣੋ
  • ਲੋਗਿਨ ਕਰੋ
  • Eng / ਅੰਗਰੇਜ਼ੀ ਪੰਜਾਬੀ / Punjabi

Press Release

ਕਾਂਗਰਸ ਸਰਕਾਰ ਹਾੜੀ ਦੀ ਸਫਲ ਦੀ ਖਰੀਦ ਦੇ ਪ੍ਰਬੰਧ ਮੁਕੰਮਲ ਕਰਨ ਵਿਚ ਬੁਰੀ ਤਰ•ਾਂ ਅਸਫਲ ਸਾਬਤ ਹੋਈ : ਅਕਾਲੀ ਦਲ

Updated: 05-04-2018
  • Share
  • Tweet

ਸਰਕਾਰ ਨੂੰ ਕਿਸਾਨਾਂ ਦੀ ਦਸ਼ਾ ਦੀ ਕੋਈ ਪਰਵਾਹ ਨਹੀਂ : ਡਾ. ਚੀਮਾ


ਚੰਡੀਗੜ•, 4 ਅਪ੍ਰੈਲ : ਸ਼੍ਰੋਮਣੀ ਅਕਾਲੀ ਦਲ ਨੇ ਕਾਂਗਰਸ ਸਰਕਾਰ ਵੱਲੋਂ ਹਾੜੀ ਦੀ ਫਸਲ ਦੀ

ਖਰੀਦ ਲਈ ਸਮੇਂ ਸਿਰ ਪ੍ਰਬੰਧ ਮੁਕੰਮਲ ਕਰਨ ਵਿਚ ਬੁਰੀ ਤਰ•ਾਂ ਅਸਫਲ ਰਹਿਣ ਦੀ ਜ਼ੋਰਦਾਰ

ਆਲੋਚਨਾ ਕੀਤੀ ਹੈ ਤੇ ਆਖਿਆ ਹੈ ਕਿ ਇਸ ਸਰਕਾਰ ਨੂੰ ਕਿਸਾਨਾਂ ਦੀ ਦਸ਼ਾ ਦੀ ਕੋਈ

ਪਰਵਾਹ ਨਹੀਂ ਹੈ।

       

ਇਥੇ ਜਾਰੀ ਕੀਤੇ ਇਕ ਬਿਆਨ ਵਿਚ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਮੀਤ ਪ੍ਰਧਾਨ ਤੇ

ਬੁਲਾਰੇ ਡਾ. ਦਲਜੀਤ ਸਿੰਘ ਚੀਮਾ ਨੇ ਕਿਹਾ ਕਿ ਇਹ ਵੇਖ ਕੇ ਬਹੁਤ ਦੁੱਖ ਹੋ ਰਿਹਾ ਹੈ

ਕਿ ਕਣਕ ਦੀ ਸਰਕਾਰੀ ਖਰੀਦ 1 ਅਪ੍ਰੈਲ ਤੋਂ ਸ਼ੁਰੂ ਹੋ ਚੁੱਕੀ ਹੈ ਤੇ ਸੂਬੇ ਦੀਆਂ ਮੰਡੀਆਂ

ਵਿਚ ਕਣਕ ਦੀਆਂ ਮੰਡੀਆਂ ਵਿਚ ਕਣਕ ਦੀ ਆਮਦ ਵੀ ਹੋ ਰਹੀ ਹੈ ਪਰ ਸਰਕਾਰ ਇਸ ਜਿਣਸ ਦੀ

ਖਰੀਦ ਦੇ ਪ੍ਰਬੰਧ ਮੁਕੰਮਲ ਕਰਨ ਵਿਚ ਬੁਰੀ ਤਰ•ਾਂ ਅਸਫਲ ਰਹੀ ਹੈ। ਉਹਨਾਂ ਹਿਕਾ ਕਿ ਸਰਕਾਰ ਤਾਂ ਮੰਡੀਆਂ ਵਿਚੋਂ ਜਿਣਸ ਦੀ ਲਿਫਟਿੰਗ ਦੀ ਟੈਂਡਰ ਪ੍ਰਕਿਰਿਆ ਵੀ ਮੁਕੰਮਲ ਨਹੀਂ ਕਰ

ਸਕੀ ਤੇ ਇਹੋ ਹਾਲ ਲੇਬਰ ਦੇ ਠੇਕਿਆਂ ਦਾ ਵੀ ਹੈ।

     

 ਡਾ. ਚੀਮਾ ਨੇ ਕਿਹਾ ਕਿ ਹੈਰਾਨੀ ਵਾਲੀ ਗੱਲ ਇਹ ਹੈ ਕਿ ਮੁੱਖ ਮੰਤਰੀ ਦਫਤਰ ਵੱਲੋਂ  3

ਅਪ੍ਰੈਲ ਨੂੰ ਯਾਨੀ ਖਰੀਦ ਸ਼ੁਰੂ ਹੋਣ ਤੋਂ ਤਿੰਨ ਦਿਨ ਬਾਅਦ ਇਹ ਬਿਆਨ ਜਾਰੀ ਕੀਤਾ ਜਾ

ਰਿਹਾ ਹੈ ਕਿ ਮੁੱਖ ਮੰਤਰੀ ਖਰੀਦ ਪ੍ਰਬੰਧ ਮੁਕੰਮਲ ਕਰਨ ਵਾਸਤੇ ਦਿੱਲੀ ਗਏ ਹਨ। ਉਹਨਾਂ

ਕਿਹਾ ਕਿ ਜੇਕਰ ਸਰਕਾਰ ਖਰੀਦ ਦੇ ਮਾਮਲੇ  ਨੂੰ ਗੰਭੀਰਤਾ ਨਾਲ ਲੈਂਦੀ ਤਾਂ ਫਿਰ ਇਸਨੇ

ਖਰੀਦ ਪ੍ਰਕਿਰਿਆ ਸ਼ੁਰੂ ਹੋਣ ਤੋਂ  15 ਦਿਨ ਪਹਿਲਾਂ ਹੀ ਕਾਰਵਾਈ ਆਰੰਭ ਦਿੱਤੀ ਹੁੰਦੀ।

ਉਹਨਾਂ ਕਿਹਾ ਕਿ ਇਹ ਵੀ ਮੰਦਭਾਗੀ ਗੱਲ ਹੈ ਕਿ ਸਰਕਾਰ ਕਿਸਾਨਾਂ ਨੂੰ ਜਿਣਸ ਦੀ ਅਦਾਇਗੀ

ਕਰਨ ਵਾਸਤੇ ਵਿੱਤੀ  ਪ੍ਰਬੰਧਾਂ ਬਾਰੇ ਵੀ ਖਾਮੋਸ਼ੀ ਧਾਰਨ ਕਰੀ ਬੈਠੀ ਹੈ।

       


ਅਕਾਲੀ ਆਗੂ ਨੇ ਹੋਰ ਕਿਹਾ ਕਿ ਜਿਸ ਤਰੀਕੇ ਨਾਲ ਸਰਕਾਰ ਸੀਜ਼ਨ ਦੀ ਸ਼ੁਰੂਆਤ ਤੋਂ

ਬਾਅਦ ਖਰੀਦ ਪ੍ਰਬੰਧ ਮੁਕੰਮਲ ਕਰਨ ਵਾਲੇ ਪਾਸੇ ਹੋਈ ਹੈ, ਉਸ ਤੋਂ ਇਹ ਵੀ ਸੰਕੇਤ

ਮਿਲਦੇ ਹਨ ਕਿ ਉਹ ਅਹਿਮ ਮਾਮਲਿਆਂ 'ਤੇ ਕਿਵੇਂ ਕੰਮ ਕਰ ਰਹੀ ਹੈ। ਉਹਨਾਂ ਕਿਹਾ ਕਿ

ਸਰਕਾਰ ਕਿਸਾਨਾਂ ਦਾ ਪੂਰਾ ਕਰਜ਼ਾ ਮੁਆਫ ਕਰਨ ਦੇ ਆਪਣੇ ਵਾਅਦੇ ਤੋਂ ਪਹਿਲਾਂ ਹੀ ਭੱਜ

ਗਈ ਹੈ ਤੇ ਹੁਣ ਕਰਜ਼ਿਆਂ ਦਾ ਅੰਸ਼ਕ ਹਿੱਸਾ ਅਦਾ ਕਰ ਰਹੀ ਹੈ। ਉਹਨਾਂ ਕਿਹਾ ਕਿ ਇਸ ਸਕੀਮ

ਦੀ ਸੱਚਾਈ ਵੀ ਇਸ ਤੋਂ ਦਿਸਦੀ ਹੈ ਕਿ ਇਸ ਸਕੀਮ ਦੇ ਚੇਹਰਾ ਡੇਰਾ ਬਾਬਾ ਨਾਨਕ ਦੇ 56

ਸਾਲਾ ਕਿਸਾਨ ਬੁੱਧ ਸਿੰਘ ਜਿਸਦੀ ਤਸਵੀਰ ਸਕੀਮ ਦੇ ਪ੍ਰਚਾਰ ਵਾਸਤੇ ਵਰਤੀ ਗਈ ਨੂੰ ਵੀ

ਕਰਜ਼ਾ ਮੁਆਫੀ ਸਕੀਮ ਦਾ ਆਪਣਾ ਹਿੱਸਾ ਹਾਲੇ ਨਸੀਬ ਨਹੀਂ

Recent Post
ਕਾਂਗਰਸ ਸਰਕਾਰ 1000 ਕਰੋੜ ਰੁਪਏ ਕੋਰੋਨਾ ਵਾਸਤੇ ਖਰਚਣ ਬਾਰੇ ਵ੍ਹਾਈਟ ਪੇਪਰ ਜਾਰੀ ਕਰੇ : ਅਕਾਲੀ ਦਲ
ਕੇਂਦਰ ਆਪਣੇ ਲਈ ਵੱਕਾਰ ਦਾ ਸਵਾਲ ਬਣਾਉਣ ਦੀ ਥਾਂ ਖੇਤੀ ਕਾਨੁੰਨ ਰੱਦ ਕਰੇ : ਬਿਕਰਮ ਸਿੰਘ ਮਜੀਠੀਆ
ਨਵਜੋਤ ਸਿੱਧੂ ਤੇ ਕੁੰਵਰ ਵਿਜੇ ਪ੍ਰਤਾਪ ਬੇਅਦਬੀ ਤੇ ਇਸ ਨਾਲ ਜੁੜੇ ਪੁਲਿਸ ਫਾਇਰਿੰਗ ਕੇਸਾਂ ਦਾ ਸਿਆਸੀਕਰਨ ਕਰ ਰਹੇ ਹਨ : ਪਰਮਬੰਸ ਸਿੰਘ ਰੋਮਾਣਾ
ਬਿਕਰਮ ਸਿੰਘ ਮਜੀਠੀਆ ਨੇ ਕਣਕ ਦੀ ਖਰੀਦ ਵਿਚ ਦੇਰੀ ਲਈ ਕਾਂਗਰਸ ਸਰਕਾਰ ਦੀ ਨਿਖੇਧੀ ਕੀਤੀ ਤੇ ਨੁਕਸਾਨੀ ਫਸਲ ਦਾ ਮੁਆਵਜ਼ਾ ਦੇਣ ਤੇ ਨਮੀ ਦਾ ਮਾਤਰਾ ਵਿਚ ਵਾਧਾ ਕਰਨ ਦੀ ਵੀ ਕੀਤੀ ਮੰਗ
ਕਣਕ ਖਰੀਦ ਪ੍ਰਕਿਰਿਆ ਢਹਿ ਢੇਰੀ ਕਰਨ ਲਈ ਭਾਰਤ ਭੂਸ਼ਣ ਆਸ਼ੂ ਨੂੰ ਬਰਖ਼ਾਸਤ ਕਰਨ ਰਾਜਪਾਲ : ਅਕਾਲੀ ਦਲ
ਕਦੇ ਵੀ ਅਜੀਤ ਸਿੰਘ ਨੂੰ ਨਹੀਂ ਮਿਲਿਆ, ਕੁੰਵਰ ਵਿਜੇ ਪ੍ਰਤਾਪ ਦੇ ਖਿਲਾਫ ਮਾਣਹਾਨੀ ਦਾ ਕੇਸ ਕਰਾਂਗਾ : ਸੁਖਬੀਰ ਸਿੰਘ ਬਾਦਲ

ਫੇਸਬੁੱਕ ਨੂੰ ਫਾਲੋਅ ਕਰੋ

ਟਵਿੱਟਰ ਨੂੰ ਫਾਲੋਅ ਕਰੋ

Tweets by @Akali_Dal_
  • Follow @Akali_Dal
  • ਮੁੱਖ ਮੁੱਦੇ

    • ਵਿਕਾਸ
    • ਸੁਰੱਖਿਆ
    • ਚੰਗਾ ਪ੍ਰਸ਼ਾਸਨ
    • ਰਾਸ਼ਟਰ-ਪਹਿਲ

    • ਸਾਡੇ ਬਾਰੇ

    • ਇਤਿਹਾਸ
    • ਟਾਈਮਲਾਈਨ
    • ਉਦੇਸ਼ / ਟੀਚਾ
  • ਮੀਡੀਆ ਸਰੋਤ

    • ਪ੍ਰੈਸ ਰਿਲੀਜ਼
    • ਨਿਊਜ਼
    • ਫੋਟੋ ਗੈਲੇਰੀ
    • ਵੀਡੀਓਜ਼

    • ਪਾਰਟੀ

    • ਲੀਡਰਸ਼ਿਪ
    • ਸੰਗਠਨ
    • ਪ੍ਰਾਪਤੀਆਂ
    • ਦਸਤਾਵੇਜ਼
  • ਸੰਪਰਕ ਕਰੋ

    ਸ਼੍ਰੋਮਣੀ ਅਕਾਲੀ ਦਲ ਦਫਤਰ
    ਬਲਾਕ 6, ਸੈਕਟਰ 28 ਬੀ, ਮੱਧ ਮਾਰਗ ਚੰਡੀਗੜ੍ਹ, ਭਾਰਤ

    0172-2746383
    info@shiromaniakalidal.com

© 2018-2019 ਸ਼੍ਰੋਮਣੀ ਅਕਾਲੀ ਦਲ. ਸਾਰੇ ਹੱਕ ਰਾਖਵੇਂ ਹਨ. . Sitemap.