• ਸਾਡੇ ਬਾਰੇ
    • ਸ਼੍ਰੋਮਣੀ ਅਕਾਲੀ ਦਲ ਬਾਰੇ
      • ਇਤਿਹਾਸ
      • ਦ੍ਰਿਸ਼ਟੀ / ਮਿਸ਼ਨ
      • ਟਾਈਮਲਾਈਨ
      • ਸਾਡੇ ਨਾਲ ਸੰਪਰਕ ਕਰੋ
    • ਸੰਸਥਾਗਤ ਢਾਂਚਾ
      • ਕੋਰ ਕਮੇਟੀ
      • ਦਫ਼ਤਰੀ ਅਹੁਦੇਦਾਰ
      • ਬੁਲਾਰੇ
      • ਵਿਧਾਇਕ
      • ਵਿੰਗ
      • ਵਿਧਾਨ ਸਭਾ ਚੋਣਾਂ 2022
      • ਸਲਾਹਕਾਰ ਬੋਰਡ
      • ਵਪਾਰੀ ਅਤੇ ਉਦਯੋਗ ਸਲਾਹਕਾਰ ਬੋਰਡ
    • ਪ੍ਰਧਾਨ
      • ਸਰਪ੍ਰਸਤ
      • ਪ੍ਰਧਾਨ
      • ਸਾਬਕਾ ਪ੍ਰਧਾਨ
      • ਮੁੱਖ ਮੰਤਰੀ
  • ਮੀਡੀਆ ਸੈਂਟਰ
    • ਪ੍ਰੈਸ ਰੀਲੀਜ਼
    • ਸਮਾਚਾਰ
    • ਨਿਊਜ਼ਲੈਟਰਸ
    • ਵੀਡੀਓ
    • ਫੋਟੋ ਗੈਲਰੀ
    • 9 ਸਾਲਾਂ ਦੀਆਂ ਉਪਲਬਧੀਆਂ
    • ਐਸਏਡੀ ਵੀਡੀਓ
  • ਅਕਾਲੀ ਬਣੋ
    • ਵਲੰਟੀਅਰ ਬਣੋ
    • ਸਾਡੇ ਨਾਲ ਕੰਮ ਕਰੋ
    • ਮੈਂਬਰ ਬਣੋ
    • ਸਹਿਯੋਗ ਕਰੋ
  • ਯੂਥ ਮੈਂਬਰਸ਼ਿਪ
  • ਚੋਣਾਂ
    • ਉਮੀਦਵਾਰ 2022
    • ਉਪ-ਚੋਣਾਂ 2023
  • ਮੈਂਬਰ ਬਣੋ
  • ਲੋਗਿਨ ਕਰੋ
Back
  • Eng / ਅੰਗਰੇਜ਼ੀ ਪੰਜਾਬੀ / Punjabi

Press Release

ਸ਼੍ਰੋਮਣੀ ਅਕਾਲੀ ਦਲ ਦੇ ਹਜ਼ਾਰਾਂ ਆਗੂ ਤੇ ਵਰਕਰ ਅੱਜ ਵਿਧਾਨ ਸਭਾ ਦਾ ਘਿਰਾਓ ਕਰਨਗੇ

Updated: 20-03-2018
  • Share
  • Tweet

ਘਿਰਾਓ ਤੋਂ ਪਹਿਲਾਂ ਸੈਕਟਰ 25 'ਚ ਹੋਵੇਗੀ ਵਿਸ਼ਾਲ ਰੈਲੀ

ਸੁਖਬੀਰ ਸਿੰਘ ਬਾਦਲ ਨੇ ਰੈਲੀ ਦੇ ਪ੍ਰਬੰਧਾਂ ਦਾ ਜਾਇਜ਼ਾ ਲਿਆ

ਚੰਡੀਗੜ•, 19 ਮਾਰਚ : ਸ਼੍ਰੋਮਣੀ ਅਕਾਲੀ ਦਲ ਦੇ ਹਜ਼ਾਰਾਂ ਆਗੂ ਤੇ ਵਰਕਰ 20 ਮਾਰਚ ਨੂੰ ਪੰਜਾਬ ਵਿਧਾਨ ਸਭਾ ਦਾ ਘਿਰਾਓ ਕਰ ਕੇ ਪੰਜਾਬ ਦੀ ਕਾਂਗਰਸ ਸਰਕਾਰ ਵੱਲੋਂ ਲੋਕਾਂ ਨਾਲ ਕੀਤੇ ਵਿਸ਼ਵਾਸਘਾਤ ਵਿਰੁੱਧ ਰੋਸ ਪ੍ਰਗਟ ਕਰਨਗੇ। ਇਸ ਘਿਰਾਓ ਤੋਂ ਪਹਿਲਾਂ ਸੈਕਟਰ 25 ਦੇ ਗਰਾਉਂਡ ਵਿਚ ਵਿਸ਼ਾਲ ਰੈਲੀ ਕੀਤੀ ਜਾਵੇਗੀ।


ਇਹ ਜਾਣਕਾਰੀ ਦਿੰਦਿਆਂ ਪਾਰਟੀ ਦੇ ਸੀਨੀਅਰ ਮੀਤ ਪ੍ਰਧਾਨ ਤੇ ਸਾਬਕਾ ਸਿੱਖਿਆ ਮੰਤਰੀ ਡਾ. ਦਲਜੀਤ ਸਿੰਘ ਚੀਮਾ ਨੇ ਦੱਸਿਆ ਕਿ ਘਿਰਾਓ ਅਤੇ ਰੈਲੀ ਦੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ।  ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ੍ਰ ਸੁਖਬੀਰ ਸਿੰਘ ਬਾਦਲ ਨੇ ਅੱਜ ਰੈਲੀ ਵਾਲੇ ਸਥਾਨ ਦਾ ਦੌਰਾ ਕੀਤਾ ਤੇ ਰੈਲੀ ਦੇ ਪ੍ਰਬੰਧਾਂ ਦਾ ਜਾਇਜ਼ਾ ਲਿਆ।

ਇਸ ਮੌਕੇ ਡਾ ਦਲਜੀਤ ਸਿੰਘ ਚੀਮਾ, ਪਾਰਟੀ ਦੇ ਜਨਰਲ ਸਕੱਤਰ ਸ੍ਰ ਬਿਕਰਮ ਸਿੰਘ ਮਜੀਠੀਆ, ਸਾਬਕਾ ਮੰਤਰੀ ਸ੍ਰ ਸਿਕੰਦਰ ਸਿੰਘ ਮਲੂਕਾ ਤੇ ਹੋਰ ਸੀਨੀਅਰ ਆਗੂ ਵੀ ਹਾਜ਼ਰ ਸਨ।

ਡਾ. ਚੀਮਾ ਨੇ ਦੱਸਿਆ ਕਿ ਇਹ ਰੈਲੀ ਪੰਜਾਬ ਲਈ ਇਤਿਹਾਸਕ ਸਾਬਤ ਹੋਵੇਗੀ ਜਿਸ ਵਿਚ ਪਹੁੰਚ ਕੇ ਹਜ਼ਾਰਾਂ ਆਗੂ ਤੇ ਵਰਕਰ ਕਾਂਗਰਸ ਸਰਕਾਰ ਵੱਲੋਂ ਕਿਸਾਨਾਂ, ਖੇਤਾਂ ਮਜ਼ਦੂਰਾਂ ਦੇ ਪੂਰਨ ਕਰਜ਼ਾ ਮੁਆਫੀ ਤੋਂ ਭੱਜਣ, ਨੌਜਵਾਨਾਂ ਨੂੰ ਘਰ ਘਰ ਨੌਕਰੀ ਦਾ ਵਾਅਦਾ ਪੂਰਾ ਨਾ ਕਰਨ  ਅਤੇ ਸ਼੍ਰੋਮਣੀ ਅਕਾਲੀ ਦਲ ਤੇ ਭਾਜਪਾ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਵੱਖ ਵੱਖ ਵਰਗਾਂ ਲਈ ਸਮਾਜ ਭਲਾਈ ਸਕੀਮਾਂ ਬੰਦ ਕਰਨ, ਥਰਮਲ ਪਲਾਂਟ ਅਤੇ ਸੇਵਾ ਕੇਂਦਰ ਬੰਦ ਕਰਨ ਵਿਰੁੱਧ ਰੋਸ ਪ੍ਰਗਟ ਕਰਨਗੇ ਤੇ ਕਾਂਗਰਸ ਸਰਕਾਰ 'ਤੇ ਆਪਣੇ ਵਾਅਦੇ ਪੂਰੇ ਕਰਨ ਲਈ ਦਬਾਅ ਬਣਾਉਣਗੇ।

ਡਾ. ਚੀਮਾ ਨੇ ਦੱਸਿਆ ਕਿ ਰੈਲੀ ਨੂੰ ਸੰਬੋਧਨ ਕਰਨ ਲਈ ਸਾਬਕਾ ਮੁੱਖ ਮੰਤਰੀ ਸ੍ਰ ਪਰਕਾਸ਼ ਸਿੰਘ ਬਾਦਲ ਉਚੇਚੇ ਤੌਰ 'ਤੇ ਸ਼ਾਮਲ ਹੋਣਗੇ ਜਦਕਿ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ੍ਰ ਸੁਖਬੀਰ ਸਿੰਘ ਬਾਦਲ,  ਪੰਜਾਬ ਦੇ ਭਾਜਪਾ ਦੇ ਪ੍ਰਧਾਨ  ਸ੍ਰੀ ਵਿਜੇ ਸਾਂਪਲਾਂ ਸਮੇਤ ਦੋਹਾਂ ਪਾਰਟੀਆਂ ਦੇ ਸੀਨੀਅਰ ਆਗੂ, ਸਾਬਕਾ ਮੰਤਰੀ, ਐਮ ਪੀ, ਐਮ ਐਲ ਏ, ਜ਼ਿਲ•ਾ ਪ੍ਰਧਾਨ ਸਾਹਿਬਾਨ,  ਸਾਬਕਾ ਐਮ ਐਲ ਏ ਅਤੇ ਹੋਰ ਸੀਨੀਅਰ ਆਗੂ ਵੀ ਰੈਲੀ ਵਿਚ ਸ਼ਮੂਲੀਅਤ ਕਰਨਗੇ।  

Recent Post
ਬਿਕਰਮ ਸਿੰਘ ਮਜੀਠੀਆ ਨੇ ਐਸ ਐਸ ਪੀ ਵਿਵੇਕਸ਼ੀਲ ਸੋਨੀ-ਹਰਜੋਤ ਬੈਂਸ ਦੀ ਟੀਮ ਵੱਲੋਂ ਰੇਤੇ ਦੀ ਵਿਆਪਕ ਨਜਾਇਜ਼ ਮਾਇਨਿੰਗ ਦੀ ਸੀ ਬੀ ਆਈ ਜਾਂਚ ਮੰਗੀ
ਸੁਖਬੀਰ ਸਿੰਘ ਬਾਦਲ ਨੇ 1000 ਕਰੋੜ ਰੁਪਏ ਇਸ਼ਤਿਹਾਰਬਾਜ਼ੀ ’ਤੇ ਫੂਕਣ ਨਾਲੋਂ ਕਿਸਾਨਾਂ ਨੂੰ ਪਰਾਲੀ ਦੀ ਸੰਭਾਲ ਵਾਸਤੇ ਤੇ ਸਮਾਜ ਭਲਾਈ ਲਾਭ ਦੇਣ ਵਾਸਤੇ ਮੁੱਖ ਮੰਤਰੀ ਨੂੰ ਮਜਬੂਰ ਕਰਨ ਲਈ ਨਿਆਂਇਕ ਦਖਲ ਮੰਗਿਆ
ਆਪ ਪੰਜਾਬ ਅਤੇ ਪੰਜਾਬੀਆਂ ਨੂੰ ਧੋਖਾ ਦੇਣ ਵਾਲੇ ਇਕ ਗੁਲਾਮ ਅਤੇ ਬਗੈਰ ਕਿਸੇ ਸਟੈਂਡ ਦੇ ਮੁੱਖ ਮੰਤਰੀ ਦੀ ਤੁਲਨਾ ਪੰਜਾਬ ਦੇ ਬੱਬਰ ਸ਼ੇਰ ਮਹਾਰਾਜਾ ਰਣਜੀਤ ਸਿੰਘ ਨਾਲ ਕਰੇ: ਅਕਾਲੀ ਦਲ
ਮੰਤਰੀ ਕਟਾਰੂਚੱਕ ਵੱਲੋਂ ਜਿਣਸੀ ਸੋਸ਼ਣ ਕਰਨ ਦੇ ਮਾਮਲੇ ਵਿਚ ਪੰਜਾਬ ਸਰਕਾਰ ਦੀ ਐਸ ਆਈ ਟੀ ਅਤੇ ਪੀੜਤ ਨੂੰ ਡਰਾਉਣ ਵਾਲਿਆਂ ਖਿਲਾਫ ਜਾਂਚ ਦੇ ਹੁਕਮ ਦੇਣ ਰਾਜਪਾਲ: ਬਿਕਰਮ ਸਿੰਘ ਮਜੀਠੀਆ
ਮੁੱਖ ਮੰਤਰੀ ਵੱਲੋਂ ਗ੍ਰਹਿ ਮੰਤਰਾਲਾ ਸੰਭਾਲਿਆ ਨਹੀਂ ਜਾ ਰਿਹਾ ਤਾਂ ਹੀ ਰੋਜ਼ਾਨਾ ਆਧਾਰ ’ਤੇ ਕਰੋੜਾਂ ਰੁਪਏ ਦੇ ਡਾਕੇ ਪੈ ਰਹੇ ਹਨ: ਸੁਖਬੀਰ ਸਿੰਘ ਬਾਦਲ
ਪੰਜਾਬ ਦੇ ਰਾਜਪਾਲ ਤੇ ਕੇਂਦਰ ਸਰਕਾਰ ਨਾਲ ਟਕਰਾਅ ਕਰ ਕੇ ਮੁੱਖ ਮੰਤਰੀ ਨੇ ਸੂਬੇ ਦਾ ਸੈਂਕੜੇ ਕਰੋੜਾਂ ਰੁਪਏ ਦਾ ਨੁਕਸਾਨ ਕੀਤਾ: ਅਕਾਲੀ ਦਲ

ਫੇਸਬੁੱਕ ਨੂੰ ਫਾਲੋਅ ਕਰੋ

ਟਵਿੱਟਰ ਨੂੰ ਫਾਲੋਅ ਕਰੋ

Tweets by @Akali_Dal_
  • Follow @Akali_Dal
  • ਮੁੱਖ ਮੁੱਦੇ

    • ਵਿਕਾਸ
    • ਸੁਰੱਖਿਆ
    • ਚੰਗਾ ਪ੍ਰਸ਼ਾਸਨ
    • ਰਾਸ਼ਟਰ-ਪਹਿਲ

    • ਸਾਡੇ ਬਾਰੇ

    • ਇਤਿਹਾਸ
    • ਟਾਈਮਲਾਈਨ
    • ਉਦੇਸ਼ / ਟੀਚਾ
  • ਮੀਡੀਆ ਸਰੋਤ

    • ਪ੍ਰੈਸ ਰਿਲੀਜ਼
    • ਨਿਊਜ਼
    • ਫੋਟੋ ਗੈਲੇਰੀ
    • ਵੀਡੀਓਜ਼

    • ਪਾਰਟੀ

    • ਲੀਡਰਸ਼ਿਪ
    • ਸੰਗਠਨ
    • ਪ੍ਰਾਪਤੀਆਂ
    • ਦਸਤਾਵੇਜ਼
  • ਸੰਪਰਕ ਕਰੋ

    ਸ਼੍ਰੋਮਣੀ ਅਕਾਲੀ ਦਲ ਦਫਤਰ
    ਬਲਾਕ 6, ਸੈਕਟਰ 28 ਬੀ, ਮੱਧ ਮਾਰਗ ਚੰਡੀਗੜ੍ਹ, ਭਾਰਤ

    0172-2746383
    info@shiromaniakalidal.com

ਡਾਊਨਲੋਡ ਕਰੋ
© 2022 ਸ਼੍ਰੋਮਣੀ ਅਕਾਲੀ ਦਲ. ਸਾਰੇ ਹੱਕ ਰਾਖਵੇਂ ਹਨ. . Privacy Policy.Sitemap.