ਚੰਡੀਗੜ੍ਹ/20 ਅਪ੍ਰੈਲ:ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਨੇ ਅੱਜ ਸਾਬਕਾ ਅਧਿਕਾਰੀ, ਲੇਖਕ ਅਤੇ ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਸਾਬਕਾ ਵਾਈਸ ਚਾਂਸਲਰ ਡਾਕਟਰ ਜਸਬੀਰ ਸਿੰਘ ਆਹਲੂਵਾਲੀਆ ਦੇ ਦੇਹਾਂਤ ਉੱਤੇ ਡੂੰਘੇ ਅਫਸੋਸ ਦਾ ਪ੍ਰਗਟਾਵਾ ਕੀਤਾ ਹੈ।