• ਸਾਡੇ ਬਾਰੇ
    • ਸ਼੍ਰੋਮਣੀ ਅਕਾਲੀ ਦਲ ਬਾਰੇ
      • ਇਤਿਹਾਸ
      • ਦ੍ਰਿਸ਼ਟੀ / ਮਿਸ਼ਨ
      • ਟਾਈਮਲਾਈਨ
      • ਸਾਡੇ ਨਾਲ ਸੰਪਰਕ ਕਰੋ
    • ਸੰਸਥਾਗਤ ਢਾਂਚਾ
      • ਕੋਰ ਕਮੇਟੀ
      • ਦਫ਼ਤਰੀ ਅਹੁਦੇਦਾਰ
      • ਬੁਲਾਰੇ
      • ਵਿਧਾਇਕ
      • ਵਿੰਗ
    • ਪ੍ਰਧਾਨ
      • ਸਰਪ੍ਰਸਤ
      • ਪ੍ਰਧਾਨ
      • ਸਾਬਕਾ ਪ੍ਰਧਾਨ
      • ਮੁੱਖ ਮੰਤਰੀ
  • ਮੀਡੀਆ ਸੈਂਟਰ
    • ਪ੍ਰੈਸ ਰੀਲੀਜ਼
    • ਸਮਾਚਾਰ
    • ਨਿਊਜ਼ਲੈਟਰਸ
    • ਵੀਡੀਓ
    • ਫੋਟੋ ਗੈਲਰੀ
    • 9 ਸਾਲਾਂ ਦੀਆਂ ਉਪਲਬਧੀਆਂ
  • ਅਕਾਲੀ ਬਣੋ
    • ਵਲੰਟੀਅਰ ਬਣੋ
    • ਸਾਡੇ ਨਾਲ ਕੰਮ ਕਰੋ
    • ਮੈਂਬਰ ਬਣੋ
    • ਸਹਿਯੋਗ ਕਰੋ
  • ਮੈਂਬਰ ਬਣੋ
  • ਲੋਗਿਨ ਕਰੋ
  • Eng / ਅੰਗਰੇਜ਼ੀ ਪੰਜਾਬੀ / Punjabi

Press Release

ਸ. ਗੁਲਜਾਰ ਸਿੰਘ ਰਾਣੀਕੇ ਵੱਲੋਂ ਐਸ.ਸੀ ਵਿੰਗ ਦੇ ਜਥੇਬੰਦਕ ਢਾਂਚੇ ਵਿੱਚ ਵਾਧਾ।

Updated: 02-05-2018
  • Share
  • Tweet

ਚੰਡੀਗੜ• 2 ਮਈ--ਸ਼੍ਰੋਮਣੀ ਅਕਾਲੀ ਦਲ ਦੇ ਐਸ.ਸੀ ਵਿੰਗ ਦੇ ਪ੍ਰਧਾਨ ਅਤੇ ਸਾਬਕਾ ਕੈਬਨਿਟ ਮੰਤਰੀ ਸ. ਗੁਲਜਾਰ ਸਿੰਘ ਰਾਣੀਕੇ ਨੇ ਵਿੰਗ ਦੇ ਜਥੇਬੰਦਕ ਢਾਂਚੇ ਵਿੱਚ ਵਾਧਾ ਕਰਦਿਆਂ ਇਸ ਵਿੱਚ ਹੋਰ ਨਿਯੁਕਤੀਆਂ ਕੀਤੀਆ ਹਨ।

ਅੱਜ ਪਾਰਟੀ ਦੇ ਮੁੱਖ ਦਫਤਰ ਤੋਂ ਇਸ ਸਬੰਧੀ ਜਾਣਕਾਰੀ ਦਿੰਦਿਆਂ ਸ. ਗੁਲਜਾਰ ਸਿੰਘ ਰਾਣੀਕੇ ਨੇ ਦੱÎਸਿਆ ਕਿ  ਸ. ਕੁਲਦੀਪ ਸਿੰਘ ਚੂਹੜਚੱਕ ਅਤੇ ਸ. ਮਹਿੰਦਰਪਾਲ ਸਿੰਘ ਜੱਸਲ ਨੂੰ ਵਿੰਗ ਦਾ ਮੀਤ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ।  ਸ. ਰਾਮ ਸਿੰਘ ਮਟਰਾਂ ਨੂੰ ਜਨਰਲ ਸਕੱਤਰ, ਸ. ਸਵਰਣ ਸਿੰਘ ਹੀਰੇਵਾਲਾ ਨੂੰ ਸੰਯੁਕਤ ਸਕੱਤਰ,  ਸ. ਰਜਿੰਦਰ ਸਿੰਘ ਘੱਗਾ ਨੂੰ ਜਥੇਬੰਦਕ ਸਕੱਤਰ,  ਸ. ਸੁਖਚੈਨ ਸਿੰਘ ਸਾਬਕਾ ਡੀ.ਐਸ.ਪੀ ਤਪਾਖੇੜਾ ਨੂੰ ਪ੍ਰਚਾਰ ਸਕੱਤਰ ਅਤੇ  ਸ. ਭਗਤ ਸਿੰਘ ਖਰੜ ਨੂੰ ਐਸ.ਸੀ ਵਿੰਗ ਦਾ ਦਫਤਰ ਸਕੱਤਰ ਨਿਯੁਕਤ ਕੀਤਾ ਹੈ।

ਉਹਨਾਂ ਦੱਸਿਆ ਕਿ ਜਿਹਨਾਂ ਆਗੁਆਂ ਨੂੰ ਜਿਲਾ ਪ੍ਰਧਾਨ ਬਣਾਇਆ ਗਿਆ ਹੈ ਉਹਨਾਂ ਵਿੱਚ ਸ. ਗੁਰਮੀਤ ਸਿੰਘ ਭੋਰਲਾ ਪ੍ਰਧਾਨ ਪੁਲਿਸ ਜਿਲ•ਾ ਖੰਨਾਂ ਅਤੇ  ਸ. ਰੰਗੀ ਸਿੰਘ ਖਾਰਾ ਜਿਲ•ਾ ਪ੍ਰਧਾਨ ਮਾਨਸਾ ਨਿਯੁਕਤ ਕੀਤਾ ਗਿਆ ਹੈ। ਸ. ਰਾਣੀਕੇ ਨੇ ਦੱਸਿਆ ਕਿ ਸ. ਪ੍ਰੇਮ ਸਿੰਘ ਢਰਪਈ ਅਤੇ ਦਰਸ਼ਨ ਸਿੰਘ ਭੀਮ ਸਮਾਧਭਾਈ ਐਸ.ਸੀ ਵਿੰਗ ਦੀ ਵਰਕਿੰਗ ਕਮੇਟੀ ਦਾ ਮੈਂਬਰ ਨਿਯੁਕਤ ਕੀਤਾ ਗਿਆ ਹੈ।

Recent Post
ਮਾਰਚ ਦੌਰਾਨ ਅਮਨ ਤੇ ਭਾਈਚਾਰਕ ਸਾਂਝ ਦਾ ਮਾਹੌਲ ਸਾਡੇ ਕਿਸਾਨਾਂ ਲਈ ਮਹਾਨ ਜਿੱਤ ਦਾ ਰਾਹ ਪੱਧਰਾ ਕਰੇਗਾ : ਸੁਖਬੀਰ ਸਿੰਘ ਬਾਦਲ
ਕੁਲਵੰਤ ਸਿੰਘ ਨੇ ਆਪਣੇ ਵਪਾਰਕ ਹਿੱਤਾਂ ਦੀ ਰਾਖੀ ਲਈ ਆਪਣੇ ਆਪ ਨੂੰ ਕਾਂਗਰਸ ਕੋਲ ਵੇਚਿਆ : ਐਨ ਕੇ ਸ਼ਰਮਾ
ਕਿਸਾਨਾਂ ਦੇ ਗਣਤੰਤਰ ਦਿਵਸ ਮਾਰਚ ਲਈ ਅਕਾਲੀ ਵਰਕਰਾਂ ਅੰਦਰ ਭਰਪੂਰ ਉਤਸ਼ਾਹ
ਯੂਥ ਅਕਾਲੀ ਦਲ ਨੇ ਪੰਜਾਬ ਭਰ ’ਚ ਪ੍ਰਧਾਨ ਮੰਤਰੀ ਤੇ ਗ੍ਰਹਿ ਮੰਤਰੀ ਦੇ ਪੁਤਲੇ ਫੂਕੇ
ਕਿਸ਼ਾਨ ਸ਼ਕਤੀ ਵਿਚ ਭਾਜਪਾ ਦਾ ਸਫਾਇਆ ਕਰਨ ਦੀ ਤਾਕਤ : ਸੁਖਬੀਰ ਸਿੰਘ ਬਾਦਲ
ਮੁੱਖ ਮੰਤਰੀ ਦੱਸਣ ਕਿ ਉਹ ਆਪਣੇ ਜੱਦੀ ਜ਼ਿਲ੍ਹੇ ਵਿਚ ਰੇ ਮਾਫੀਆ ਨੂੰ ਕੰਟਰੋਲ ਕਰਨ ਵਿਚ ਫੇਲ੍ਹ ਕਿਉਂ ਹੋਏ : ਅਕਾਲੀ ਦਲ

ਫੇਸਬੁੱਕ ਨੂੰ ਫਾਲੋਅ ਕਰੋ

ਟਵਿੱਟਰ ਨੂੰ ਫਾਲੋਅ ਕਰੋ

Tweets by @Akali_Dal_
  • Follow @Akali_Dal
  • ਮੁੱਖ ਮੁੱਦੇ

    • ਵਿਕਾਸ
    • ਸੁਰੱਖਿਆ
    • ਚੰਗਾ ਪ੍ਰਸ਼ਾਸਨ
    • ਰਾਸ਼ਟਰ-ਪਹਿਲ

    • ਸਾਡੇ ਬਾਰੇ

    • ਇਤਿਹਾਸ
    • ਟਾਈਮਲਾਈਨ
    • ਉਦੇਸ਼ / ਟੀਚਾ
  • ਮੀਡੀਆ ਸਰੋਤ

    • ਪ੍ਰੈਸ ਰਿਲੀਜ਼
    • ਨਿਊਜ਼
    • ਫੋਟੋ ਗੈਲੇਰੀ
    • ਵੀਡੀਓਜ਼

    • ਪਾਰਟੀ

    • ਲੀਡਰਸ਼ਿਪ
    • ਸੰਗਠਨ
    • ਪ੍ਰਾਪਤੀਆਂ
    • ਦਸਤਾਵੇਜ਼
  • ਸੰਪਰਕ ਕਰੋ

    ਸ਼੍ਰੋਮਣੀ ਅਕਾਲੀ ਦਲ ਦਫਤਰ
    ਬਲਾਕ 6, ਸੈਕਟਰ 28 ਬੀ, ਮੱਧ ਮਾਰਗ ਚੰਡੀਗੜ੍ਹ, ਭਾਰਤ

    0172-2746383
    info@shiromaniakalidal.com

© 2018-2019 ਸ਼੍ਰੋਮਣੀ ਅਕਾਲੀ ਦਲ. ਸਾਰੇ ਹੱਕ ਰਾਖਵੇਂ ਹਨ. . Sitemap.