ਚੰਡੀਗਡ਼• ੨੨ ਫਰਵਰੀ-- ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ. ਸੁਖਬੀਰ ਸੰਿਘ ਸੰਿਘ ਬਾਦਲ ਨੇ ਹਲਕਾ ਸਮਰਾਲਾ ਦੇ ਸੀਨੀਅਰ ਅਕਾਲੀ ਆਗੂ ਤੇ ਸਾਬਕਾ ਐਮ.ਐਲ.ਏ. ਸ. ਜਗਜੀਵਨ ਸੰਿਘ ਖੀਰਨੀਆਂ ਨੂੰ ਪਾਰਟੀ ਦੀ ਰਾਜਸੀ ਮੁਆਮਲਆਿਂ ਬਾਰੇ ਕਮੇਟੀ (ਪੀ.ਏ.ਸੀ) ਦਾ ਮੈਂਬਰ ਨਯੁਕਤ ਕੀਤਾ ਹੈ। ਇਹ ਐਲਾਨ ਅੱਜ ਉਹਨਾਂ ਨੇ ਪਾਰਟੀ ਦੇ ਮੁੱਖ ਦਫਤਰ ਤੋਂ ਇੱਕ ਪ੍ਰੈਸ ਬਆਿਨ ਰਾਹੀਂ ਕੀਤਾ ।