• ਸਾਡੇ ਬਾਰੇ
    • ਸ਼੍ਰੋਮਣੀ ਅਕਾਲੀ ਦਲ ਬਾਰੇ
      • ਇਤਿਹਾਸ
      • ਦ੍ਰਿਸ਼ਟੀ / ਮਿਸ਼ਨ
      • ਟਾਈਮਲਾਈਨ
      • ਸਾਡੇ ਨਾਲ ਸੰਪਰਕ ਕਰੋ
    • ਸੰਸਥਾਗਤ ਢਾਂਚਾ
      • ਕੋਰ ਕਮੇਟੀ
      • ਦਫ਼ਤਰੀ ਅਹੁਦੇਦਾਰ
      • ਬੁਲਾਰੇ
      • ਵਿਧਾਇਕ
      • ਵਿੰਗ
      • ਵਿਧਾਨ ਸਭਾ ਚੋਣਾਂ 2022
      • ਸਲਾਹਕਾਰ ਬੋਰਡ
      • ਵਪਾਰੀ ਅਤੇ ਉਦਯੋਗ ਸਲਾਹਕਾਰ ਬੋਰਡ
    • ਪ੍ਰਧਾਨ
      • ਸਰਪ੍ਰਸਤ
      • ਪ੍ਰਧਾਨ
      • ਸਾਬਕਾ ਪ੍ਰਧਾਨ
      • ਮੁੱਖ ਮੰਤਰੀ
  • ਮੀਡੀਆ ਸੈਂਟਰ
    • ਪ੍ਰੈਸ ਰੀਲੀਜ਼
    • ਸਮਾਚਾਰ
    • ਨਿਊਜ਼ਲੈਟਰਸ
    • ਵੀਡੀਓ
    • ਫੋਟੋ ਗੈਲਰੀ
    • 9 ਸਾਲਾਂ ਦੀਆਂ ਉਪਲਬਧੀਆਂ
    • ਐਸਏਡੀ ਵੀਡੀਓ
  • ਅਕਾਲੀ ਬਣੋ
    • ਵਲੰਟੀਅਰ ਬਣੋ
    • ਸਾਡੇ ਨਾਲ ਕੰਮ ਕਰੋ
    • ਮੈਂਬਰ ਬਣੋ
    • ਸਹਿਯੋਗ ਕਰੋ
  • ਉਮੀਦਵਾਰ 2022
  • ਮੈਂਬਰ ਬਣੋ
  • ਲੋਗਿਨ ਕਰੋ
Back
  • Eng / ਅੰਗਰੇਜ਼ੀ ਪੰਜਾਬੀ / Punjabi

ਪ੍ਰਧਾਨ

ਸੁਖਬੀਰ ਸਿੰਘ ਬਾਦਲ (9 ਜੁਲਾਈ 1962 ਨੂੰ ਜਨਮੇ) ਸਾਲ 2008 ਤੋਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਹਨ।  ਇਕ ਨੌਜਵਾਨ ਤੇ ਗਤੀਸ਼ੀਲ ਰਾਜਨੀਤੀਵਾਨ, ਉਹਨਾਂ ਨੇ 2009 ਤੋਂ 2017 ਤੱਕ ਉਪ ਮੁੱਖ ਮੰਤਰੀ ਦੇ ਰੂਪ ਵਿਚ ਪੰਜਾਬ ਦੀ ਸਿਆਸੀ ਕਮਾਂਡ ਸੰਭਾਲ ਕੇ ਰੱਖੀ। ਉਹਨਾਂ ਨੂੰ ਮਾਣ ਹੈ ਕਿ ਉਹ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਸਰਦਾਰ ਪਰਕਾਸ਼ ਸਿੰਘ ਬਾਦਲ ਦੇ ਸਪੁੱਤਰ ਹਨ।

ਸੁਖਬੀਰ ਸਿੰਘ ਬਾਦਲ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਬਣਨ ਵਾਲੇ ਸਭ ਤੋਂ ਘੱਟ ਉਮਰ ਦੇ ਨੌਜਵਾਨ ਹਨ। ਦ੍ਰਿੜ ਨਿਸ਼ਚੈ ਦੇ ਧਾਰਕ, ਸਖਤ ਮਿਹਨਤੀ ਤੇ ਅਗਵਾਈ ਕਰਨ ਦੇ ਸਮਰਥ ਹੋਣ ਦੇ ਗੁਣਾਂ ਦੀ ਬਦੌਲਤ ਹੀ ਉਹ ਇਸ ਰੁਤਬੇ ਤੱਕ ਪਹੁੰਚੇ ਤੇ ਅੱਜ ਸ਼੍ਰੋਮਣੀ ਅਕਾਲੀ ਦਲ ਦੇ ਅੱਜ ਅਤਿ ਮਹੱਤਵਪੂਰਨ ਆਗੂਆਂ ਵਿਚ ਸ਼ਾਮਲ ਹਨ। ਸੁਖਬੀਰ ਸਿੰਘ ਬਾਦਲ ਨੇ ਸਮੇਂ ਸਮੇਂ 'ਤੇ ਲੋਕਾਂ ਦੇ ਹਿਤਾਂ ਵਿਚ ਕਈ ਪਹਿਲਕਦਮੀਆਂ ਕੀਤੀਆਂ ਹਨ। ਉਹਨਾਂ ਨੇ ਇਸਦੇ ਵੱਖ ਵੱਖ ਵਿੰਗਾਂ ਦੇ ਵਿਸਥਾਰ ਨਾਲ ਸੰਗਠਨ ਵਿਚ ਨਵੀਂ ਰੂਹ ਫੂਕੀ ਹੈ ਤੇ ਇਸਨੂੰ ਨਸਲੀ ਤੇ ਸਭਿਆਚਾਰਕ ਹੱਦਾਂ ਤੋਂ ਅੱਗੇ ਲਿਆਂਦਾ ਹੈ।
2012 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਸਰਦਾਰ ਸੁਖਬੀਰ ਸਿੰਘ ਬਾਦਲ ਦੇ ਸਿਆਸੀ ਜੀਵਨ ਵਿਚ ਵਿਸ਼ੇਸ਼ ਮਹੱਤਤਾ ਰੱਖਦੀਆਂ ਹਨ ਕਿਉਂਕਿ ਇਹਨਾਂ ਚੋਣਾਂ ਵਿਚ ਉਹਨਾਂ ਨੇ ਸ਼੍ਰੋਮਣੀ ਅਕਾਲੀ ਦਲ ਦੀ ਇਕ ਲਾਮਿਸਾਲ ਜਿੱਤ ਵਾਸਤੇ ਇਸਦੀ ਅਗਵਾਈ ਕੀਤੀ ਤੇ ਪਹਿਲੀ ਵਾਰ ਪੰਜਾਬ ਵਿਚ ਸੱਤਾ ਵਿਰੋਧੀ ਲਹਿਰ ਦਾ ਭ੍ਰਮ ਖਤਮ ਹੋਇਆ। ਗਠਜੋੜ  ਦੀ ਅਹਿਮ ਜਿੱਤ ਨੇ ਉਹਨਾਂ ਦੀ ਲੀਡਰਸ਼ਿਪ ਮੁਹਾਰਤ 'ਤੇ ਮੋਹਰ ਲਗਾਈ ਤੇ ਲੋਕਾਂ ਨੇ ਪ੍ਰਵਾਨ ਕੀਤਾ ਕਿ ਅਕਾਲੀ ਦਲ ਦੀ ਅਗਵਾਈ ਵਾਲੀ ਸਰਕਾਰ ਦਾ ਏਜੰਡਾ 'ਸਭ ਦਾ ਵਿਕਾਸ' ਹੈ।

ਫੇਸਬੁੱਕ ਨੂੰ ਫਾਲੋਅ ਕਰੋ

ਟਵਿੱਟਰ ਨੂੰ ਫਾਲੋਅ ਕਰੋ

Tweets by @officeofssbadal
  • Follow @Akali_Dal
  • ਮੁੱਖ ਮੁੱਦੇ

    • ਵਿਕਾਸ
    • ਸੁਰੱਖਿਆ
    • ਚੰਗਾ ਪ੍ਰਸ਼ਾਸਨ
    • ਰਾਸ਼ਟਰ-ਪਹਿਲ

    • ਸਾਡੇ ਬਾਰੇ

    • ਇਤਿਹਾਸ
    • ਟਾਈਮਲਾਈਨ
    • ਉਦੇਸ਼ / ਟੀਚਾ
  • ਮੀਡੀਆ ਸਰੋਤ

    • ਪ੍ਰੈਸ ਰਿਲੀਜ਼
    • ਨਿਊਜ਼
    • ਫੋਟੋ ਗੈਲੇਰੀ
    • ਵੀਡੀਓਜ਼

    • ਪਾਰਟੀ

    • ਲੀਡਰਸ਼ਿਪ
    • ਸੰਗਠਨ
    • ਪ੍ਰਾਪਤੀਆਂ
    • ਦਸਤਾਵੇਜ਼
  • ਸੰਪਰਕ ਕਰੋ

    ਸ਼੍ਰੋਮਣੀ ਅਕਾਲੀ ਦਲ ਦਫਤਰ
    ਬਲਾਕ 6, ਸੈਕਟਰ 28 ਬੀ, ਮੱਧ ਮਾਰਗ ਚੰਡੀਗੜ੍ਹ, ਭਾਰਤ

    0172-2746383
    info@shiromaniakalidal.com

ਡਾਊਨਲੋਡ ਕਰੋ
© 2022 ਸ਼੍ਰੋਮਣੀ ਅਕਾਲੀ ਦਲ. ਸਾਰੇ ਹੱਕ ਰਾਖਵੇਂ ਹਨ. . Privacy Policy.Sitemap.